ਚੰਡੀਗੜ੍ਹ ਵਿੱਚ ਸਿਹਤ ਅਤੇ ਸਿੱਖਿਆ ‘ਤੇ ਖਰਚ ਕੀਤੇ ਜਾਣਗੇ 150 ਕਰੋੜ ਰੁਪਏ
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਾਲ ਸਿਹਤ, ਸਿੱਖਿਆ ਅਤੇ ਖੇਡਾਂ ਦੇ ਖੇਤਰਾਂ ਵਿੱਚ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕੇ ਹਨ। ਪ੍ਰਸ਼ਾਸਨ ਨੇ ਮੌਜੂਦਾ ਵਿੱਤੀ ਸਾਲ ਵਿੱਚ ਇਨ੍ਹਾਂ ਤਿੰਨਾਂ ਖੇਤਰਾਂ ਲਈ ਕੁੱਲ 150 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਇਸ ਤਹਿਤ ਧਨਾਸ ਵਿੱਚ 80 ਕਰੋੜ ਰੁਪਏ ਦੀ ਲਾਗਤ ਨਾਲ 80 ਬਿਸਤਰਿਆਂ