India

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਹਟਾਇਆ ਨਾਇਟ ਕਰ ਫ਼ਿਊ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ ਕ ਰੋਨਾ ਕੇਸ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕ ਰੋਨਾ ਪਾਬੰ ਦੀਆਂ ਨੂੰ ਘਟਾਉਣ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਾਤ ਦਾ ਕਰ ਫਿਊ ਹਟਾ ਦਿੱਤਾ ਗਿਆ ਹੈ। 12 ਫਰਵਰੀ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ

Read More