Punjab

ਚੰਡੀਗੜ੍ਹ ‘ਚ ਪਾਣੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹੰਗਾਮਾ , ਮੇਅਰ ਸੱਦਣਗੇ ਨਿਗਮ ਦੀ ਮੀਟਿੰਗ, ਪ੍ਰਸ਼ਾਸਨ ਦੇ ਫੈਸਲੇ ਖਿਲਾਫ ਲਿਆਂਦਾ ਜਾਵੇਗਾ ਏਜੰਡਾ

ਚੰਡੀਗੜ੍ਹ ‘ਚ ਸੋਮਵਾਰ ਤੋਂ ਪਾਣੀ ਦੀਆਂ ਕੀਮਤਾਂ ‘ਚ 5 ਫੀਸਦੀ ਵਾਧੇ ਨੂੰ ਲੈ ਕੇ ਹੰਗਾਮਾ ਹੋਇਆ ਹੈ। ਹੁਣ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਨਿਗਮ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਗਲਤ ਹੈ। ਗਠਜੋੜ

Read More
Punjab

ਚੰਡੀਗੜ੍ਹ ‘ਚ ਅੱਜ ਤੋਂ ਵਧੀਆਂ ਪਾਣੀ ਦੀਆਂ ਕੀਮਤਾਂ, ਪ੍ਰਸ਼ਾਸਨ ਨੇ 5 ਫੀਸਦੀ ਦਾ ਕੀਤਾ ਵਾਧਾ…

ਚੰਡੀਗੜ੍ਹ ‘ਚ ਅੱਜ ਤੋਂ ਪਾਣੀ ਦੀਆਂ ਕੀਮਤਾਂ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਪਾਣੀ ਦੀਆਂ ਦਰਾਂ ਦੇ ਹਰ ਸਲੈਬ ਵਿੱਚ ਹੋਇਆ ਹੈ। ਹੁਣ ਇਸ ਮਹੀਨੇ ਤੋਂ ਪਾਣੀ ਦੀ ਦਰ ਵਧ ਜਾਵੇਗੀ। ਫਿਲਹਾਲ ਜ਼ੀਰੋ ਤੋਂ 15 ਲੀਟਰ ਪਾਣੀ ਦਾ ਬਿੱਲ 3.15 ਰੁਪਏ ਹੈ। 16 ਤੋਂ 30 ਲੀਟਰ ਪਾਣੀ ਲਈ 6.30 ਰੁਪਏ ਅਤੇ

Read More
Punjab

ਉੱਚ ਵਿੱਦਿਅਕ ਸੰਸਥਾਵਾਂ ‘ਚ ਲਾਗੂ ਹੋ ਸਕਦਾ ਹੈ OBC ਰਾਖਵਾਂਕਰਨ : ਚੰਡੀਗੜ੍ਹ ਪ੍ਰਸ਼ਾਸਨ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪ੍ਰਸਤਾਵ

ਚੰਡੀਗੜ੍ਹ ਦੇ ਉੱਚ ਵਿਦਿਅਕ ਅਦਾਰਿਆਂ ਵਿੱਚ ਓ.ਬੀ.ਸੀ. ਰਾਖਵਾਂਕਰਨ ਜੋ ਜਲਦੀ ਹੀ ਲਾਗੂ ਹੋ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਭੇਜਿਆ ਗਿਆ ਹੈ।

Read More
Punjab

ਚੰਡੀਗੜ੍ਹ ‘ਚ ਅਧਿਆਪਕ ਬਣਨ ਦਾ ਮੌਕਾ: ਇਸ ਦਿਨ ਤੋਂ ਆਨਲਾਈਨ ਅਪਲਾਈ ਸ਼ੁਰੂ

ਚੰਡੀਗੜ੍ਹ ਪ੍ਰਸ਼ਾਸਨ 9 ਸਾਲਾਂ ਬਾਅਦ ਟਰੇਡ ਗ੍ਰੈਜੂਏਟ ਟੀਚਰ (ਟੀਜੀਟੀ) ਦੀਆਂ 303 ਅਸਾਮੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਇਹ ਪ੍ਰਕਿਰਿਆ 26 ਫਰਵਰੀ ਤੋਂ ਸ਼ੁਰੂ ਹੋ ਕੇ 18 ਮਾਰਚ ਤੱਕ ਚੱਲੇਗੀ।

Read More
Punjab

ਚੰਡੀਗੜ੍ਹ ‘ਚ ਪੀਪੀਪੀ ਮੋਡ ‘ਤੇ ਮਿਲਣਗੀਆਂ ਜਾਇਦਾਦਾਂ ,ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਤਿਆਰੀ

ਚੰਡੀਗੜ੍ਹ ਨਗਰ ਨਿਗਮ ਹੁਣ ਸ਼ਹਿਰ ਵਿੱਚ ਆਪਣੀਆਂ ਖ਼ਾਲੀ ਜਾਇਦਾਦਾਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਆਧਾਰਿਤ ਪ੍ਰਾਜੈਕਟ ਨੂੰ ਦੇਣ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਲਈ ਨਿਗਮ ਸਲਾਹਕਾਰ ਨਿਯੁਕਤ ਕਰੇਗਾ। ਉਹ ਸਲਾਹਕਾਰ ਖ਼ਾਲੀ ਪਈਆਂ ਜਾਇਦਾਦਾਂ ਦਾ ਸਰਵੇਖਣ ਕਰਕੇ ਨਿਗਮ ਨੂੰ ਰਿਪੋਰਟ ਸੌਂਪੇਗਾ। ਇਸ ਰਿਪੋਰਟ ਦੇ ਆਧਾਰ ‘ਤੇ ਇਹ ਤੈਅ ਕੀਤਾ ਜਾਵੇਗਾ ਕਿ ਪੀਪੀਪੀ ਮੋਡ ਰਾਹੀਂ ਕਿਹੜੀ

Read More
Punjab

ਚੰਡੀਗੜ੍ਹ ‘ਚ ਨੌਕਰੀ ਕਰ ਰਹੀਆਂ ਕੁੜੀਆਂ ਲਈ ਵੱਡੀ ਖ਼ਬਰ , ਨਵੇਂ ਸਾਲ ‘ਤੇ ਪ੍ਰਸ਼ਾਸਨ ਦਾ ਨਵਾਂ ਐਲਾਨ

ਚੰਡੀਗੜ੍ਹ ‘ਚ ਰਾਤ ਦੀ ਸ਼ਿਫਟ ਵਿੱਚ ਕੰਮ ਕਰਦੀਆਂ ਔਰਤਾਂ ਨੂੰ ਉਨ੍ਹਾਂ ਦੇ ਅਦਾਰੇ ਜਾਂ ਕੰਪਨੀ ਘਰ ਤੱਕ ਛੱਡਣ ਲਈ ਟੈਕਸੀ ਜਾਂ ਕੈਬ ਮੁਹੱਈਆ ਕਰਵਾਏਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹੁਕਮ ਜਾਰੀ ਕੀਤਾ ਹੈ । ਕੰਪਨੀਆਂ ਨੂੰ ਆਪਣੇ ਕੈਬ ਡਰਾਈਵਰਾਂ ਅਤੇ ਹੋਰ ਠੇਕੇ ਵਾਲੇ ਕਰਮਚਾਰੀਆਂ ਦਾ ਪੂਰਾ ਰਿਕਾਰਡ ਰੱਖਣਾ

Read More
India Punjab

ਚੰਡੀਗੜ੍ਹ ‘ਚ ਮੁੜ ਲੱਗ ਸਕਦਾ ਹੈ ਲਾਕਡਾਊਨ

‘ਦ ਖ਼ਾਲਸ ਬਿਊਰੋ:- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਊਨ ਲੱਗ ਸਕਦਾ ਹੈ, ਕਿਉਕਿ ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਮੁਤਾਬਿਕ,  ਸ਼ੁੱਕਰਵਾਰ ਤੋਂ ਲੈ ਕੇ ਸੋਮਵਾਰ ਤੱਕ ਲਾਕਡਾਊਨ ਲੱਗ ਸਕਦਾ ਹੈ, ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਵੱਲ਼ੋਂ ਸਖ਼ਤੀ ਕਰਨ ਦੇ ਬਾਵਜੂਦ ਵੀ ਲੋਕਾਂ ਸੜਕਾਂ ‘ਤੇ

Read More