ਮੁੜ ਖੁੱਲ੍ਹਿਆ ਚੰਡੀਗੜ੍ਹ ਦਾ ਹਵਾਈ ਅੱਡਾ, ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਕੀਤਾ ਸੀ ਬੰਦ
ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਸਿਵਲ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਜਾਣਕਾਰੀ ਅਨੁਸਾਰ ਯੁੱਧ ਦੇ ਹਾਲਾਤ ਨੂੰ ਧਿਆਨ ’ਚ ਰਖਦੇ ਹੋਏ ਬੀਤੀ 7 ਮਈ ਤੋਂ ਇਨ੍ਹਾਂ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਡੀ.ਸੀ. ਮੁਹਾਲੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ