ਚੰਡੀਗੜ੍ਹ ਭਾਜਪਾ ਦੇ ਦਫ਼ਤਰ ਹਮਲੇ ‘ਚ ਖੁਲਾਸਾ, ਹਮਲੇ ‘ਚ ਪਾਕਿਸਤਾਨ ‘ਚ ਬਣੇ ਗ੍ਰਨੇਡ ਦੀ ਕੀਤੀ ਗਈ ਵਰਤੋਂ
ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਸਬੰਧੀ ਨਵੇਂ ਖੁਲਾਸੇ ਸਾਹਮਣੇ ਆਏ ਹਨ। ਦੈਨਿਕ ਭਾਸਕਰ ਦੀ ਇੱਕ ਖ਼ਬਰ ਦੇ ਮੁਤਾਬਕ ਹਮਲੇ ਵਿੱਚ ਇੱਕ GHD2P ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਗਈ ਸੀ। ਇਹ ਗ੍ਰਨੇਡ ਪਾਕਿਸਤਾਨ ਵਿੱਚ ਬਣਿਆ ਹੈ। ਜਾਣਕਾਰੀ ਅਨੁਸਾਰ, ਗ੍ਰਨੇਡ ਨੂੰ ਭਾਜਪਾ ਦਫ਼ਤਰ ਤੋਂ ਲਗਭਗ 30 ਫੁੱਟ ਦੀ ਦੂਰੀ ਤੋਂ
