DIG ਹਰਚਰਨ ਸਿੰਘ ਭੁੱਲਰ ਦੇ ਘਰੋਂ ਮਿਲੇ ਕਰੋੜਾਂ ਰੁਪਏ, ਚੰਡੀਗੜ੍ਹ CBI ਅਦਾਲਤ ‘ਚ ਅੱਜ ਪੇਸ਼ੀ
ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਦੋਵਾਂ ਦਾ ਰਿਮਾਂਡ ਮੰਗੇਗੀ। ਸੀਬੀਆਈ ਨੇ ਵੀਰਵਾਰ ਦੁਪਹਿਰ ਨੂੰ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਡੀਆਈਜੀ ਨੇ ਇੱਕ ਵਿਚੋਲੇ ਰਾਹੀਂ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ