Punjab

ਚੰਡੀਗੜ੍ਹ ਕਾਰਪੋਰੇਸ਼ਨ ‘ਚ ਪੈਸੇ ਦੀ ਫਜ਼ੂਲਖਰਚੀ ‘ਤੇ ਲੱਗੇਗੀ ਰੋਕ, IIPA ਆਡਿਟ ਕਰੇਗਾ

ਚੰਡੀਗੜ੍ਹ : ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਚੰਡੀਗੜ੍ਹ ਨਗਰ ਨਿਗਮ (Chandigarh Municipal Corporation ) ਦੇ ਫਜ਼ੂਲ ਖਰਚਿਆਂ ਨੂੰ ਰੋਕਣ ਲਈ, ਹੁਣ ਇੰਡੀਅਨ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (IIPA) ਆਡਿਟ ਕਰੇਗਾ। ਚੰਡੀਗੜ੍ਹ ਨਗਰ ਨਿਗਮ ਦਾ ਪੈਸਾ ਕਿੱਥੇ ਅਤੇ ਕਿਵੇਂ ਖਰਚ ਕੀਤਾ ਜਾ ਰਿਹਾ ਹੈ, ਇਸ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਆਡਿਟ ਬੇਲੋੜੇ ਖਰਚਿਆਂ

Read More