ਚੰਡੀਗੜ ਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਮਾਣਹਾਨੀ ਦਾ ਕੇਸ ਕੀਤਾ ਖਾਰਜ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਵੱਲੋਂ ਇਹ ਕੇਸ