ਚੰਡੀਗੜ੍ਹ ਫਰਨੀਚਰ ਮਾਰਕੀਟ ’ਤੇ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ! ਕੱਲ੍ਹ ਫਿਰ ਹੋਵੇਗੀ ਸੁਣਵਾਈ
ਚੰਡੀਗੜ੍ਹ: ਸਥਾਨਕ ਫਰਨੀਚਰ ਮਾਰਕੀਟ ਨੂੰ ਪ੍ਰਸ਼ਾਸਨ ਨੇ 20 ਜੁਲਾਈ ਨੂੰ ਢਾਹ ਦਿੱਤਾ ਹੈ। ਫਰਨੀਚਰ ਮਾਰਕੀਟ ਦੇ ਵਪਾਰੀਆਂ ਨੇ ਇਸ ਸਬੰਧੀ ਪਹਿਲਾਂ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਅੱਜ ਸੁਣਵਾਈ ਹੋਈ ਅਤੇ ਇਸ ਦੌਰਾਨ ਵਪਾਰੀਆਂ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ। ਪਰ ਦੂਜੇ ਪਾਸੇ, ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ