India International Punjab

ਦੁਨੀਆ ‘ਚ ਕਰੋਨਾਵਾਇਰਸ ਦੇ ਹਾਲਾਤਾਂ ਬਾਰੇ WHO ਸਨਸਨੀਖੇਜ਼ ਬਿਆਨ

‘ਦ ਖ਼ਾਲਸ ਬਿਊਰੋ:- ਕਰੋਨਾਵਇਰਸਦੀ ਮਹਾਂਮਾਰੀ ਨੂੰ ਲੈ ਕੇ ਦੁਨੀਆ ਦੀ ਸਭ ਤੋਂ ਵੱਡੀ ਵਿਸ਼ਵ ਸਿਹਤ ਜਥੇਬੰਦੀ ਨੇ ਮਹਾਂਮਾਰੀ ਨੂੰ ਲੈ ਕੇ ਵੱਡਾ ਅਤੇ ਚਿੰਤ ਭਰਿਆ ਬਿਆਨ ਦਿੱਤਾ ਹੈ। WHO ਨੇ ਕਿਹਾ ਹੈ ਕਿ ਮਹਾਂਮਾਰੀ ‘ਬਦਤਰ’ ਹੁੰਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਡਾਨੋਮ ਨੇ ਕਿਹਾ, “ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ

Read More
India

ਸਿਟੀ ਬਿਊਟੀਫ਼ੁਲ ਵੀ 31 ਮਾਰਚ ਤੱਕ ਲਾਕਡਾਊਨ

ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ 31 ਮਾਰਚ ਤੱਕ ਲਾਕਡਾਊਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਹਿਰ ਦੇ ਦਫਤਰ, ਸਕੂਲ, ਕਾਲਜ, ਫੈਕਟਰੀਆਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਸਮੇਤ ਸਾਰੀਆਂ ‘ਗੈਰ-ਜ਼ਰੂਰੀ ਸੰਸਥਾਵਾਂ’ 31 ਮਾਰਚ ਤੱਕ ਬੰਦ ਰਹਿਣਗੀਆਂ। ਸਾਰੀ ਜਨਤਕ ਆਵਾਜਾਈ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਬਜ਼ੀਆਂ ਦੀਆਂ ਦੁਕਾਨਾਂ,

Read More
India

ਚੰਡੀਗੜ੍ਹ ‘ਚ ਕੀ-ਕੀ ਬੰਦ ਹੈ ? ਪੂਰਾ ਪੜ੍ਹੋ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕਈ ਬਚਾਅ ਕੀਤੇ ਜਾ ਰਹੇ ਹਨ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵੱਲੋਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਬੈਠਕ ਕੀਤੀ ਗਈ। ਇਸ ਦੌਰਾਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Read More