ਹਿਮਾਚਲ ਦੇ ਬਨਾਲਾ ਵਿੱਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ: 2000 ਸੈਲਾਨੀ ਫਸੇ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਬਾਰਿਸ਼ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਬੁੱਧਵਾਰ ਰਾਤ ਨੂੰ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ ‘ਤੇ ਰਸਤੇ ਬੰਦ ਹੋ ਗਏ। ਰਾਜ ਦੇ ਤਿੰਨ ਜ਼ਿਲ੍ਹਿਆਂ ਵਿੱਚ 2000 ਤੋਂ ਵੱਧ ਸੈਲਾਨੀ ਫਸ ਗਏ ਹਨ। ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਹੁਣ ਤੱਕ 310 ਲੋਕਾਂ ਦੀ