ਚੰਡੀਗੜ੍ਹ ਮੇਅਰ ਲਈ ਵੋਟਿਗ ਅੱਜ
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਚੋਣਾਂ ਅੱਜ (30 ਜਨਵਰੀ) ਹੋਣਗੀਆਂ। ਇਸ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਨੂੰ ਨਾਮਜ਼ਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਨਾਮਜ਼ਦ ਕੀਤਾ ਹੈ। ਇਸ ਚੋਣ ਦੀ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ