ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ
ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸਵੇਰੇ ਫ਼ਤਿਹਗੜ੍ਹ ਸਾਹਿਬ, ਮੁਹਾਲੀ, ਜਲੰਧਰ ਵਿੱਚ ਸਵੇਰੇ ਭਾਰੀ ਅਤੇ ਹਲਕਾ ਮੀਂਹ ਪਿਆ, ਜਿਸ ਨਾਲ ਮੌਸਮ ਵਿੱਚ ਠੰਢੀ ਹਵਾ ਆਈ। ਇਸ ਦੌਰਾਨ, ਅੰਮ੍ਰਿਤਸਰ ਵਿੱਚ ਰਾਤ ਭਰ ਅਤੇ ਸਵੇਰੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਲੁਧਿਆਣਾ ਵਿੱਚ ਬੱਦਲ