India Punjab

ਚੰਡੀਗੜ੍ਹ ਮਾਮਲੇ ‘ਚ ਚੰਡੀਗੜ੍ਹ ਨਗਰ ਨਿਗਮ ਨੇ ਸੱਦੀ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿਚਾਲੇ ਛਿੜੇ ਚੰਡੀਗੜ੍ਹ ਤੇ ਹੱਕ ਦੇ ਮਸਲੇ ਵਿੱਚ ਚੰਡੀਗੜ੍ਹ ਨਗਰ ਨਿਗਮ ਨੇ ਅੱਜ ਅਹਿਮ ਮੀਟਿੰਗ ਸੱਦੀ ਲਈ ਹੈ। ਚੰਡੀਗੜ੍ਹ ਨਗਰ ਨਿਗਮ ਦੀ ਇਹ ਮੀਟਿੰਗ ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਦੀ ਅਗਵਾਈ ਹੇਠ ਹੋਵੇਗੀ।  ਇਸ ਮੀਟਿੰਗ ਵਿੱਚ ਮੇਅਰ ਸਰਬਜੀਤ ਕੌਰ ਵੱਲੋਂ ਚੰਡੀਗੜ੍ਹ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਜੋਂ ਹੀ ਮਾਨਤਾ

Read More