ਚੰਡੀਗੜ੍ਹ ਨਗਰ ਨਿਗਮ ਵੱਲੋਂ ਸੱਦੀ ਅਹਿਮ ਮੀਟਿੰਗ ਵਿੱਚ ਮਤੇ ਪਾਸ,ਵਿਰੋਧੀ ਧਿਰ ਦਾ ਵਾਕਆਊਟ
‘ਦ ਖਾਲਸ ਬਿਉਰੋ:ਪੰਜਾਬ ਅਤੇ ਹਰਿਆਣਾ ਵਿਚਾਲੇ ਛਿੜੇ ਚੰਡੀਗੜ੍ਹ ਤੇ ਹੱਕ ਦੇ ਮਸਲੇ ਵਿੱਚ ਚੰਡੀਗੜ੍ਹ ਨਗਰ ਨਿਗਮ ਨੇ ਅੱਜ ਅਹਿਮ ਮੀਟਿੰਗ ਸੱਦੀ,ਜਿਸ ਵਿੱਚ ਦੋ ਮਤੇ ਪਾਸ ਕੀਤੇ ਗਏ। ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਮੀਟਿੰਗ ਵਿੱਚ ਮੇਅਰ ਸਰਬਜੀਤ ਕੌਰ ਵੱਲੋਂ ਚੰਡੀਗੜ੍ਹ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਜੋਂ ਹੀ ਮਾਨਤਾ ਦੇਣ ਅਤੇ ਪੰਜਾਬ