India

‘ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ’! ‘ਸੱਤੋਂ ਦਿਨ ਡਿਉਟੀ ‘ਤੇ ਹਾਜ਼ਰੀ ਜ਼ਰੂਰੀ,ਫੋਨ ਭੁਲ ਕੇ ਵੀ ਬਿਲਕੁਲ ਬੰਦ ਨਾ ਹੋਣ’ !

ਚੰਡੀਗੜ੍ਹ (Chandigah) ਦੇ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 6 ਜੂਨ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਨਿਗਮ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕਰਕੇ ਸਰਕੂਲਰ ਕਮ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਹ ਛੁੱਟੀਆਂ ਨੂੰ ਲੋਕ ਸਭਾ ਚੋਣਾਂ ਕਾਰਨ ਰੱਦ ਕੀਤਾ ਗਿਆ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੋਰ

Read More
India Punjab

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਹੋਇਆ ਐਲਾਨ

‘ਦ ਖ਼ਾਲਸ ਟੀਵੀ ਬਿਊਰੋ:- ਸਟੇਟ ਇਲੈਕਸ਼ਨ ਕਮਿਸ਼ਨਰ ਐਸਕੇ ਸ਼੍ਰੀਵਾਸਤਵ ਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 24 ਦਸੰਬਰ ਨੂੰ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੀਆਂ। ਚੋਣਾਂ ਦਾ ਐਲਾਨ ਤੋਂ ਬਾਅਦ ਕੋਡ ਆਫ ਕੰਡਕਟ ਵੀ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ 4

Read More