ਸਾਬਕਾ ਆਈਏਐਸ ਅਧਿਕਾਰੀ ਦੇ ਘਰ ਈਡੀ ਦੀ ਰੇਡ, ਕਰੋੜਾਂ ਦੀ ਨਕਦੀ ਅਤੇ ਹੀਰੇ ਅਤੇ ਗਹਿਣੇ ਬਰਾਮਦ
ਚੰਡੀਗੜ੍ਹ : ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7