ਚੰਡੀਗੜ੍ਹ ਅੱਜ ਵੀ ਰਹੇਗੀ ਬੱਦਲਵਾਈ, ਮੀਂਹ ਕਾਰਨ ਗਰਮੀ ਤੇ ਨਮੀ ਤੋਂ ਰਾਹਤ
ਚੰਡੀਗੜ੍ਹ : ਮਾਨਸੂਨ ਸਿਟੀ ਬਿਊਟੀਫੁੱਲ ਵਿੱਚ ਪਹੁੰਚ ਗਿਆ ਹੈ। ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਮੌਸਮ ਠੰਡਾ ਹੋ ਗਿਆ ਹੈ। ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਉਂਜ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ