H3N2 Influenza Panic: ਚੰਡੀਗੜ੍ਹ ‘ਚ ਫਲੂ ਦੇ ਵਧੇ ਕੇਸ, ਘੱਟ ਇਮਿਊਨਿਟੀ ਵਾਲੇ ਲੋਕ ਹੋ ਰਹੇ ਹਨ ਪ੍ਰਭਾਵਿਤ
H3N2 Influenza Panic: Increased cases of flu in Chandigarh, people with low immunity are getting affected
Chandigarh news
H3N2 Influenza Panic: Increased cases of flu in Chandigarh, people with low immunity are getting affected
ਹਸਪਤਾਲ ਦੇ ਡਾਕਟਰਾਂ ਵੱਲੋਂ ਜ਼ਖ਼ਮੀ ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਪਰ ਕੋਈ ਐਂਬੂਲੈਂਸ ਦਾ ਪ੍ਰਬੰਧ ਨਹੀਂ ਕੀਤਾ ਗਿਆ। ਜ਼ਖ਼ਮੀ ਆਪਣੇ ਇਕ ਸਾਥੀ ਨਾਲ ਦਰਦ ਨਾਲ ਤੜਫਦਾ ਹੋਇਆ ਬੱਸਾਂ ਵਿੱਚ ਧੱਕੇ ਖਾ ਕੇ ਪੀਜੀਆਈ ਚੰਡੀਗੜ੍ਹ ਪਹੁੰਚਿਆ।
ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਮੈਨੇਜਮੈਂਟ ਕੋਟਾ, ਭੈਣ ਭਰਾਵਾਂ ਨੂੰ ਤਰਜੀਹ ਤੇ ਸਟਾਫ ਦਾ ਵੱਖਰਾ ਕੋਟਾ ਹੈ ਜਿਸ ਕਾਰਨ ਆਮ ਵਰਗ ਦੇ ਬੱਚਿਆਂ ਦਾ ਡਰਾਅ ਵਿਚ ਵੀ ਨੰਬਰ ਨਹੀਂ ਆ ਰਿਹਾ।
ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਪ ਦੇ ਉਮੀਦਵਾਰ ਜਸਬੀਰ ਸਿੰਘ ਨੁੰ ਹਰਾਇਆ।
ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ ਹੈ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਗੈਂਗਰੇਪ ਮਾਮਲੇ 'ਚ ਪੁਲਿਸ ਨੇ ਫਰਾਰ ਮੁੱਖ ਦੋਸ਼ੀ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਚੰਡੀਗੜ੍ਹ : ਆਏ ਦਿਨ ਕਈ ਇਸ ਤਰਾਂ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਜੋ ਕਿ ਇਨਸਾਨਿਅਤ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ । ਇਸੇ ਤਰ੍ਹਾਂ ਦਾ ਮਾਮਲਾ ਜਿੱਥੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਕੁੜੀ ਨਾਲ ਚੰਡੀਗੜ੍ਹ ਵਿੱਚ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕੁੜੀ ਨੂੰ ਸੈਕਟਰ 39 ਦੇ ਇੱਕ ਘਰ
ਚੰਡੀਗੜ੍ਹ : ਕਹਿੰਦੇ ਨੇ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ। ਇਸ ਦੀਆਂ ਮਿਸਾਲਾਂ ਅਕਸਰ ਵੇਖਣ ਨੂੰ ਮਿਲਦੀਆਂ ਹਨ। ਅੱਜ-ਕੱਲ ਲੋਕ ਆਪਣੇ ਸ਼ੌਂਕ ਨੂੰ ਪੂਰੇ ਕਰਨ ਲਈ ਲੱਖਾਂ ਕਰੋੜਾਂ ਰੁਪਏ ਪਾਣੀ ਦੀ ਤਰ੍ਹਾਂ ਵਹਾ ਦਿੰਦੇ ਹਨ। ਅਜਿਹਾ ਹੀ ਮਾਮਲਾ ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲਿਆ ਜਦੋਂ ਇੱਕ ਸ਼ਖਸ ਨੇ ਵੀਆਈਪੀ ਨੰਬਰ ਲੈਣ ਲਈ 15.20 ਲੱਖ ਰੁਪਏ ਦੀ
ਖੁੱਡਾ ਲਾਹੌਰਾ ਨੇੜੇ ਬੌਟੈਨਿਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ।