ਚੰਡੀਗੜ੍ਹ ‘ਚ ਛੋਟੇ ਕਾਰੋਬਾਰੀਆਂ ਨੇ ਭੀਖ ਮੰਗ ਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਚੰਡੀਗੜ੍ਹ ਦੇ ਸਨਅਤੀ ਖੇਤਰ ਦੇ ਛੋਟੇ-ਛੋਟੇ ਪਲਾਟਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਟਰੇਡਾਂ ਵਿੱਚ ਕਾਰੋਬਾਰ ਕਰਨ ਵਾਲੇ ਸਨਅਤਕਾਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਭੇਜੇ ਜਾ ਰਹੇ ਗੈਰਕਾਨੂੰਨੀ ਨੋਟਿਸਾਂ ਖ਼ਿਲਾਫ਼ ਮਾਰਚ ਕੱਢਿਆ ਗਿਆ । ਵਪਾਰੀ ਏਕਤਾ ਮੰਚ ਦੇ ਬੈਨਰ ਹੇਠ ਕੱਢੇ ਗਏ ਇਸ ਪ੍ਰਦਰਸ਼ਨ ਦੌਰਾਨ ਸਨਅਤਕਾਰਾਂ ਨੇ ਹੱਥਾਂ ਵਿੱਚ ਖਾਲੀ ਕਟੋਰੇ ਫੜ ਕੇ