India

9ਵੀਂ ਤੇ 10ਵੀਂ ਜਮਾਤ ਦੇ ਬੱਚਿਆਂ ਦੀ ਫੀਸ ਹੋਈ ਮੁਆਫ, ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

‘ਦ ਖਾਲਸ ਬਿਊਰੋ:-ਲਾਕਡਾਉਨ ਹੋਣ ਕਾਰਨ ਕੋਰੋਨਾ ਸੰਕਟ ਦੌਰਾਨ ਹਰ ਇੱਕ ਪਰਿਵਾਰ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਮਾਪਿਆਂ ਨੂੰ ਰਾਹਤ ਦਿੰਦਿਆਂ 9ਵੀਂ ਅਤੇ 10 ਵੀਂ ਕਲਾਸ ਦੇ ਵਿਦਿਆਰਥੀਆਂ ਦੀ ਫੀਸ 6 ਮਹੀਨਿਆਂ ਲਈ ਮੁਆਫ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸ਼ਨ ਦੇ ਇਸ ਫੈਸਲੇ ਦੀ ਹਰ ਪਾਸੇ

Read More