ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ
ਪਾਕਿਸਤਾਨ ਵਿੱਚ ਭਾਰਤ ਦੇ “ਆਪ੍ਰੇਸ਼ਨ ਸਿੰਦੂਰ” ਹਵਾਈ ਹਮਲਿਆਂ ਤੋਂ ਬਾਅਦ, ਚੰਡੀਗੜ੍ਹ ਵਿੱਚ ਸਿਹਤ ਸੇਵਾਵਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਰਾਸ਼ਟਰੀ ਸਿਹਤ ਮਿਸ਼ਨ, ਚੰਡੀਗੜ੍ਹ (ਯੂਟੀ) ਦੇ ਸਿਹਤ ਨਿਰਦੇਸ਼ਕ ਨੇ ਸਾਰੇ ਮੈਡੀਕਲ ਅਫਸਰਾਂ ਅਤੇ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ