ਚੰਡੀਗੜ੍ਹ ਪੀਜੀਆਈ ‘ਚ ਚੀਫ ਜਸਟਿਸ ਡੀਵਾਈ ਚੰਦਰਚੂੜ ਪਹੁੰਚੇ!
ਚੰਡੀਗੜ੍ਹ ਪੀਜੀਆਈ (Chandigarh PGI) ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਰੀਬ 508 ਡਾਕਟਰਾਂ ਨੂੰ ਡਿਗਰੀਆਂ ਵੰਡਣ ਦੇ ਨਾਲ-ਨਾਲ 80 ਡਾਕਟਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਹੈ। ਉਸ ਸਮੇਂ ਉਨ੍ਹਾਂ ਨੇ ਚੰਡੀਗੜ੍ਹ ਸ਼ਹਿਰ ਦੀ ਸਿਫਤ ਕਰਦਿਆਂ ਕਿਹਾ