ਚੰਡੀਗੜ੍ਹ ਪੁਲੀਸ ਵਿੱਚ ਰਾਤੋ-ਰਾਤ ਫੇਰਬਦਲ: 2 ਡੀਐਸਪੀ ਸਮੇਤ 15 ਇੰਸਪੈਕਟਰਾਂ ਦੇ ਤਬਾਦਲੇ
ਚੰਡੀਗੜ੍ਹ ਪੁਲਿਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਨੂੰ ਅਸਥਾਈ ਤੌਰ ’ਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੋਮਵਾਰ ਰਾਤ ਨੂੰ ਸ਼ਹਿਰ ਦੇ ਦੋ ਡੀਐਸਪੀ ਅਤੇ 15 ਇੰਸਪੈਕਟਰਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਹੁਕਮ ਐਸ.ਪੀ.ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਇੰਸਪੈਕਟਰ ਮਨਿੰਦਰ ਸਿੰਘ ਨੂੰ ਹਾਈ ਕੋਰਟ ਤੋਂ ਆਪਰੇਸ਼ਨ ਸੈੱਲ ਦਾ ਇੰਚਾਰਜ ਨਿਯੁਕਤ