ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬਦਲੇ ਰੂਟ, ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ
ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ, ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਲਗਭਗ 1,500 ਕਰਮਚਾਰੀ ਤਾਇਨਾਤ ਕੀਤੇ ਹਨ। ਰਿਜ਼ਰਵ ਫੋਰਸ ਤਾਇਨਾਤ ਕਰਨ ਦੀਆਂ ਵੀ