ਪੁਲਿਸ ਜਾਂਚ ‘ਚ ਵੱਡਾ ਖੁਲਾਸਾ, ਕਤਲ ਕਰ ਪੰਚਕੂਲਾ ਲਿਆਂਦੀ ਗਈ ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਲਾਸ਼
ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਸਪਨਾ ਦੇ ਕਤਲ ਕੇਸ ਵਿੱਟ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਸਦੀ ਲਾਸ਼ ਨੂੰ ਇੱਕ ਕਾਰ ਵਿੱਚ ਪੰਚਕੂਲਾ ਲਿਆਂਦਾ ਗਿਆ। ਸੂਤਰਾਂ ਅਨੁਸਾਰ, ਕਾਂਸਟੇਬਲ ਸਪਨਾ ਦਾ ਕਤਲ ਸੋਮਵਾਰ ਰਾਤ 10 ਵਜੇ ਤੋਂ ਅਗਲੇ ਦਿਨ ਸਵੇਰੇ 5:45 ਵਜੇ ਦੇ ਵਿਚਕਾਰ ਕੀਤਾ ਗਿਆ ਸੀ। ਕਿਉਂਕਿ ਇਸ ਤੋਂ ਪਹਿਲਾਂ