ਚੰਡੀਗੜ੍ਹ ’ਚ 21 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ! ਪਹਿਲੀ ਜੁਲਾਈ ਤੋਂ ਹੁਕਮ ਲਾਗੂ
ਚੰਡੀਗੜ੍ਹ ਪੁਲਿਸ ਨੇ 21 ਇੰਸਪੈਕਟਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਚੰਡੀਗੜ੍ਹ ਦੇ ਕੁਝ ਥਾਣਿਆਂ ਨੂੰ ਛੱਡ ਕੇ ਬਾਕੀ ਸਾਰੇ ਥਾਣਿਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ। ਇਨ੍ਹਾਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਅਤੇ ਸਤਵਿੰਦਰ ਦੇ ਨਾਂ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਦੇ ਐਸਪੀ ਹੈੱਡਕੁਆਰਟਰ ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਚੰਡੀਗੜ੍ਹ