ਚੰਡੀਗੜ੍ਹ ਪੁਲਿਸ ਵਾਲੇ ਬਣੇ ਕਿਡਨੈਪਰ , ਡਾਕਟਰ ਨੂੰ ਅਗਵਾ ਕਰਕੇ ਰਿਕਾਰਡ ਕੀਤਾ ਨਸ਼ਟ , ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਕੇਸ ਦਰਜ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ : ਪੰਜਾਬ ਪੁਲਿਸ ਚੰਡੀਗੜ੍ਹ ਦੇ ਕਰੀਬ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ। ਇਨ੍ਹਾਂ ਮੁਲਜ਼ਮਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ (ਅਪਰਾਧ ਸ਼ਾਖਾ ਦੇ ਸਾਬਕਾ ਇੰਚਾਰਜ) ਤੱਕ ਦੇ ਅਧਿਕਾਰੀ ਸ਼ਾਮਲ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਇੱਕ ਡਾਕਟਰ ਨੂੰ ਅਗਵਾ ਕਰਕੇ ਉਸ ਦੇ ਮੋਬਾਈਲ ਲੋਕੇਸ਼ਨ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼