ਬਿਜਲੀ ਦੀਆਂ ਦਰਾਂ ‘ਚ ਵਾਧਾ ! ਹੁਣ ਇਸ ਨਵੇਂ ਰੇਟ ਦੇ ਹਿਸਾਬ ਨਾਲ ਆਵੇਗਾ ਬਿੱਲ
150 ਯੂਨਿਟ ਦੀਆਂ ਦਰਾਂ ‘ਚ 25 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ ‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਨੇ ਜੁਲਾਈ ਤੋਂ ਪੰਜਾਬ ਵਿੱਚ 2 ਮਹੀਨੇ ਲਈ 600 ਯੂਨਿਟ ਫ੍ਰੀ ਬਿਜਲੀ ਦਾ ਐਲਾਨ ਕੀਤਾ ਸੀ, ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਸੀ ਪਰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕਾਂ ਦੇ ਸਿਰ ‘ਤੇ