ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਫੜੋ-ਫੜੀ
ਚੰਡੀਗੜ੍ਹ : ਕੱਲ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਅਸਫ਼ਲ ਕਰਨ ਲਈ ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਦਿਨ ਚੜਦੇ ਹੀ ਫੜੋ ਫੜੀ ਸੂਰੂ ਕਰ ਦਿੱਤੀ ਗਈ ਤੇ ਕਈ ਕਿਸਾਨ ਆਗੂ ਗ੍ਰਿਫ਼ਤਾਰ ਕਰ ਲਏ ਗਏ। ਇੱਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਅਤੇ ਕਿਰਤੀ ਕਿਸਾਨ