ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ। ਦਿੱਲੀ ਪਬਲਿਕ ਸਕੂਲ (ਡੀਪੀਐਸ) ਸੈਕਟਰ 40, ਸੈਕਟਰ 25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਅਤੇ ਨਿਊ ਚੰਡੀਗੜ੍ਹ-ਮੋਹਾਲੀ ਦੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਨੂੰ ਈਮੇਲ ਰਾਹੀਂ ਧਮਕੀ ਭਰੀਆਂ ਈਮੇਲਾਂ ਭੇਜੀਆਂ ਗਈਆਂ। ਧਮਕੀਆਂ ਵਿੱਚ ਦੁਪਹਿਰ 1 ਵਜੇ ਸਕੂਲਾਂ ਨੂੰ ਉਡਾਉਣ ਅਤੇ ਹਰਿਆਣਾ ਦੇ ਮੁੱਖ ਮੰਤਰੀ
