ਚੰਡੀਗੜ੍ਹ ਥਾਰ ਹਾਦਸਾ : ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ
ਕੱਲ੍ਹ (ਬੁੱਧਵਾਰ) ਨੂੰ ਚੰਡੀਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਭੈਣਾਂ ਨੂੰ ਟੱਕਰ ਮਾਰ ਦਿੱਤੀ। ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਦੂਜੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੜੀਆਂ ਦੇ ਪਿਤਾ ਨੇ ਚੰਡੀਗੜ੍ਹ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਭਰ ਵਿੱਚ ਕੈਮਰੇ ਲੱਗੇ ਹੋਏ ਹਨ,