CU ਮਾਮਲੇ ‘ਚ ਮੁਲਜ਼ਮ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆ ਕੇ ਕਹੀਆਂ ਵੱਡੀਆਂ ਗੱਲਾਂ
ਮੁਹਾਲੀ : ਕੁਝ ਦਿਨ ਪਹਿਲਾਂ ਘੜੂੰਆਂ ਵਿੱਖੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਕਥਿਤ ਤੋਰ ‘ਤੇ ਕੁੜੀਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਤੇ ਪੁਲਿਸ ਦੀ ਹਿਰਾਸਤ ਵਿੱਚ ਚੱਲ ਰਹੇ ਰੰਕਜ ਨੂੰ ਜ਼ਮਾਨਤ ਮਿਲ ਗਈ ਹੈ । ਜੇਲ੍ਹ ਤੋਂ ਬਾਹਰ ਆਉਣ ‘ਤੇ ਰੰਕਜ ਨੇ ਆਪਣਾ ਪੱਖ ਸਾਰਿਆਂ ਅੱਗੇ ਰੱਖਦਿਆਂ ਖੁੱਦ ਨੂੰ ਬੇਕਸੂਰ ਦੱਸਿਆ ਹੈ।