ਚੰਡੀਗੜ੍ਹ-ਪੰਜਾਬ ਦੇ 11 ਜ਼ਿਲਿਆਂ ‘ਚ ਸੀਤ ਲਹਿਰ ਦੀ ਚਿਤਾਵਨੀ
ਪੰਜਾਬ-ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪਰ ਦੁਪਹਿਰ ਵੇਲੇ ਚਮਕਦੀ ਧੁੱਪ ਮਾਮੂਲੀ ਰਾਹਤ ਦੇ ਰਹੀ ਹੈ। ਪੰਜਾਬ ‘ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ ‘ਚ ਦਰਜ ਕੀਤਾ