ਚੰਡੀਗੜ੍ਹ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ
ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ ਅਤੇ 1 ਅਗਸਤ ਨੂੰ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਦੋਵਾਂ ਦਿਨਾਂ ‘ਚ ਸ਼ਹਿਰ ‘ਚ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਇਹ ਮੀਂਹ ਬਹੁਤ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ। ਇਸ ਮਾਨਸੂਨ ਸੀਜ਼ਨ ਵਿੱਚ ਮੌਸਮ ਵਿਭਾਗ