Punjab

ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ, ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਪਾਰ

ਚੰਡੀਗੜ੍ਹ : ਤਾਪਮਾਨ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਅੱਗੇ ਵੀ ਹੀਟਵੇਵ ਅਲਰਟ ਹੈ। ਪਰ 20 ਜੂਨ ਨੂੰ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕੁਝ ਗਿਰਾਵਟ ਆਵੇਗੀ। ਫਿਲਹਾਲ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਇਸ ਕਾਰਨ ਹਵਾ ਵਿੱਚ ਨਮੀ ਵੱਧ ਤੋਂ

Read More
Punjab

ਚੰਡੀਗੜ੍ਹ ‘ਚ ਤਾਪਮਾਨ ਲਗਾਤਾਰ ਵੱਧ ਰਿਹਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ,

ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ

Read More
India Punjab

ਚੰਡੀਗੜ੍ਹ ’ਚ ਬਦਲਿਆ ਮੌਸਮ, 8 ਘੰਟੇ ਤੋਂ ਹੋ ਰਹੀ ਰਿਮਝਿਮ, ਅੱਜ ਗੜੇਮਾਰੀ ਦੇ ਆਸਾਰ

ਚੰਡੀਗੜ੍ਹ ਵਿੱਚ ਕੱਲ੍ਹ ਰਾਤ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਤੋਂ ਮੌਸਮ ਵਿਭਾਗ ਨੇ ਔਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਅੱਜ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਗੜੇਮਾਰੀ ਵੀ ਹੋ ਸਕਦੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ

Read More
Punjab

ਚੰਡੀਗੜ੍ਹ ‘ਚ ਦੋ ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ : 3 ਦਿਨ ਰਹੇਗੀ ਸੰਘਣੀ ਧੁੰਦ…

ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਹਲਕਾ ਬੱਦਲਵਾਈ ਰਹੇਗੀ।

Read More
India

ਸ਼ਿਮਲਾ ਨਾਲੋਂ ਵੱਧ ਠੰਡਾ ਹੋਇਆ ਚੰਡੀਗੜ੍ਹ , 9.7 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,

Read More