ਪੰਜਾਬ-ਚੰਡੀਗੜ੍ਹ ‘ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ: ਠੰਡ ਵਧੇਗੀ, 5 ਜ਼ਿਲਿਆਂ ‘ਚ ਧੁੰਦ ਦੀ ਚਿਤਾਵਨੀ
- by Gurpreet Singh
- December 22, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪਰ ਦਿਨ ਵੇਲੇ
ਪੰਜਾਬ ‘ਚ ਆਮ ਨਾਲੋਂ ਵਧ ਤਾਪਮਾਨ, ਪਰਾਲੀ ਸਾੜਨ ਦੀਆਂ ਘਟਨਾਵਾਂ 55% ਘਟੀਆਂ
- by Gurpreet Singh
- October 30, 2024
- 0 Comments
ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਮੰਗਲਵਾਰ ਨੂੰ ਰੁਕ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ 36.6 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫਰੀਦਕੋਟ
ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ
- by Gurpreet Singh
- September 17, 2024
- 0 Comments
ਮੁਹਾਲੀ , ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਇਸ ਦੇ ਨਾਲ ਹੀ ਕੱਲ੍ਹ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ
