ਚੰਡੀਗੜ੍ਹ ਪੁਲਿਸ ਪ੍ਰਸਾਸ਼ਨ ‘ਚ ਹੋਇਆ ਵੱਡਾ ਫੇਰਬਦਲ, ਅਧਿਕਾਰੀਆਂ ਦੀ ਕੀਤੀ ਬਦਲੀ
ਚੰਡੀਗੜ੍ਹ ਪੁਲਿਸ (Chandigarh Police) ਵਿਭਾਗ ਵਿੱਚ 2763 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਉਦਾਸੀ ਦੋਵੇਂ ਹੀ ਨਜ਼ਰ ਆ ਰਹੇ ਹਨ। ਪੁਲਿਸ ਮੁਲਾਜ਼ਮ ਅਤੇ ਇੰਸਪੈਕਟਰ ਆਪਣੇ ਚਹੇਤਿਆਂ ਦੇ ਤਬਾਦਲੇ ਨੂੰ ਰੋਕਣ ਲਈ ਪੁਲਿਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਦੇ ਚੱਕਰ ਲਗਾ ਰਹੇ ਹਨ। ਪਰ ਡੀਜੀਪੀ ਨੇ ਸਪੱਸ਼ਟ ਕਿਹਾ
