India

1 ਕਰੋੜ ਦੀ ਲੁੱਟ ਦੇ ਮਾਮਲੇ ’ਚ ਬਰਖ਼ਾਸਤ ਸਬ-ਇੰਸਪੈਕਟਰ ਪਹੁੰਚਿਆ ਹਾਈਕੋਰਟ! ਕਿਹਾ – “ਕਈ ਅਫ਼ਸਰਾਂ ਦੇ ਖੋਲ੍ਹਾਂਗਾ ਰਾਜ਼!”

ਚੰਡੀਗੜ੍ਹ ਵਿੱਚ 1 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੈਕਟਰ 39 ਥਾਣੇ ਦੇ ਐਡੀਸ਼ਨਲ ਸਬ ਇੰਸਪੈਕਟਰ ਨਵੀਨ ਫੋਗਾਟ (Naveen Phogat) ਨੇ ਧਾਰਾ 482 ਦੇ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਉਸ ਕੋਲ ਅਫ਼ਸਰਾਂ ਦੇ ਕਈ ਡੂੰਘੇ ਰਾਜ਼ ਹਨ, ਜਿਨ੍ਹਾਂ ਨੂੰ ਉਹ ਲੋਕਾਂ ਸਾਹਮਣੇ ਲਿਆਉਣਾ ਚਾਹੁੰਦਾ ਹੈ। ਉਸ

Read More
India Poetry

ਚੰਡੀਗੜ੍ਹ ’ਚ ਪਾਰਕਿੰਗ ਦੇ ਨਵੇਂ ਰੇਟ ਤੈਅ! 20 ਮਿੰਟ ਤਕ ਪਾਰਕਿੰਗ ਮੁਫ਼ਤ! ਸ਼ਾਪਿੰਗ ਮਾਲਾਂ ਵਾਸਤੇ ਵਾਧੂ ਖ਼ਰਚਾ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਜ਼ ਵਿੱਟ ਪਹਿਲੇ 20 ਮਿੰਟਾਂ ਲਈ ਪਾਰਕਿੰਗ ਮੁਫ਼ਤ ਰਹੇਗੀ। ਪਿੱਕ ਐਂਡ ਡਰਾਪ ਲਈ ਵੀ ਕੋਈ ਚਾਰਜ ਨਹੀਂ ਲਿਆ ਜਾਵੇਗਾ। ਇਸ ਤੋਂ ਬਾਅਦ ਮੋਟਰਸਾਈਕਲ-ਸਕੂਟੀ ਵਰਗੇ ਦੋਪਹੀਆ ਵਾਹਨ ਲਈ 4 ਘੰਟੇ ਲਈ 7 ਰੁਪਏ ਅਤੇ ਕਾਰ ਲਈ 15 ਰੁਪਏ ਲਏ ਜਾਣਗੇ।

Read More
India Punjab

ਚੋਣਾਂ ਮੁੱਕਦਿਆਂ ਹੀ ਜਨਤਾ ਨੂੰ ਮਹਿੰਗਾਈ ਦੀ ਮਾਰ! ਦੁੱਧ ਤੇ ਟੋਲ ਮਗਰੋਂ ਹੁਣ ਜਲਦ ਮਹਿੰਗੀ ਹੋ ਸਕਦੀ ਬਿਜਲੀ

ਲੋਕ ਸਭਾ ਚੋਣਾਂ 2024 (Lok Sabha Elections 2024) ਖ਼ਤਮ ਹੁੰਦਿਆਂ ਹੀ ਜਨਤਾ ਨੂੰ ਮਹਿੰਗਾਈ ਦੀ ਮਾਰ ਸਤਾ ਰਹੀ ਹੈ। ਕੁਝ ਦਿਨ ਪਹਿਲਾਂ ਹੀ ਵੇਰਕਾ ਤੇ ਅਮੁਲ ਦੁੱਧ ਨੇ ਆਪਣੇ ਰੇਟ ਵਧਾਏ ਹਨ। ਪੰਜਾਬ ਹਰਿਆਣਾ ਵਿੱਚ ਟੋਲ ਮਹਿੰਗੇ ਹੋ ਗਏ ਹਨ। ਹੁਣ ਖ਼ਬਰ ਆਈ ਹੈ ਕਿ ਚੰਡੀਗੜ੍ਹ ਬਿਜਲੀ ਵਿਭਾਗ ਨੇ ਵਿੱਤੀ ਸਾਲ 2024-25 ਲਈ ਮੌਜੂਦਾ ਬਿਜਲੀ

Read More
India Punjab

ਚੋਣ ਪ੍ਰਚਾਰ ਦੌਰਾਨ ਬਸਪਾ ਉਮੀਦਵਾਰ ਹੋਈ ਜ਼ਖ਼ਮੀ, ਪਹੁੰਚਾਇਆ ਹਸਪਤਾਲ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਚੰਡੀਗੜ੍ਹ (Chandigarh) ਦੇ ਡੱਡੂਮਾਜਰਾ ‘ਚ ਬਹੁਜਨ ਸਮਾਜ ਪਾਰਟੀ (BSP) ਦੀ ਉਮੀਦਵਾਰ ਡਾ: ਰੀਤੂ ਸਿੰਘ ਜ਼ਖ਼ਮੀ ਹੋ ਗਈ। ਉਨ੍ਹਾਂ ਨੂੰ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਸਕੇਲ ਤੋਂ ਉੱਪਰ

Read More
India

ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼

ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ASI ਬਰਖ਼ਾਸਤ ਕਰ ਦਿੱਤੇ ਹਨ। ਇਨ੍ਹਾਂ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏਐਸਆਈ ਹਰਮੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸ਼ਾਮਲ ਹਨ। ਰਿਸ਼ਵਤ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਪ੍ਰੈਲ ਮਹੀਨੇ ਵਿੱਚ

Read More
India

ਚੰਡੀਗੜ੍ਹ ’ਚ ਵੱਡਾ ਹਾਦਸਾ! ਫੌਜ ਦੇ ਟਰੱਕ ਦੀ ਲਾਪਰਵਾਹੀ ਨਾਲ ਇੱਕ ਦੀ ਮੌਤ

ਬਿਉਰੋ ਰਿਪੋਰਟ – ਚੰਡੀਗੜ੍ਹ ਦੇ ਸੈਕਟਰ 17 ਅਤੇ 18 ਦੀ ਲਾਲ ਬੱਤੀ ’ਤੇ ਸੜਕ ਹਾਦਸੇ ਵਿੱਚ ਇੱਕ ਐਕਟਿਵਾ ਸਵਾਰ ਦੀ ਮੌਤ ਹੋ ਗਈ। ਐਕਟਿਵਾ ਸਵਾਰ ਨੂੰ ਫੌਜ ਦੇ ਟਰੱਕ ਨੇ ਦਰੜ ਦਿੱਤੀ। ਮ੍ਰਿਤਕ ਐਕਟਿਵਾ ਸਵਾਰ ਦੀ ਪਛਾਣ ਰਣਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਉਹ ਨਿੱਜੀ ਕੰਮ ਦੇ ਲਈ ਐਕਟਿਵਾ ‘ਤੇ ਜਾ ਰਿਹਾ ਸੀ। ਰੈੱਡ

Read More
India

ਚੰਡੀਗੜ੍ਹ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਲੋਹੇ ਦੀਆਂ ਰਾਡਾਂ, ਡੰਡਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, PGI ‘ਚ ਮੌਤ

ਪੀਜੀਆਈ ਵਿੱਚ 10 ਦਿਨਾਂ ਤੱਕ ਜ਼ਿੰਦਗੀ ਨਾਲ ਜੂਝਣ ਤੋਂ ਬਾਅਦ 21 ਸਾਲਾ ਨੌਜਵਾਨ ਰੋਹਿਤ ਕੁਮਾਰ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ ਹੈ। 8 ਮਈ ਨੂੰ ਸੱਤ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਵਿੱਚ ਪੀੜਤ ਰੋਹਿਤ ਕੁਮਾਰ ਵਾਸੀ ਰਾਮ ਦਰਬਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਸੈਕਟਰ 31 ਥਾਣਾ ਪੁਲਿਸ ਨੇ ਪਹਿਲਾਂ ਹੀ

Read More
India

ਚੰਡੀਗੜ੍ਹ ’ਚ ‘ਹੀਟ ਵੇਵ’ ਦਾ ਰੈੱਡ ਅਲਰਟ, ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ ਦਾ ਪਾਰਾ ਆਮ ਨਾਲੋਂ ਕਾਫੀ ਵਧ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਹੀਟ ਵੇਵ ਜਾ ਰੈੱਡ ਅਲਰਟ ਅਤੇ 21 ਅਤੇ 22 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਦਰਜ

Read More