India Lok Sabha Election 2024

ਨਾਇਡੂ ਚੌਥੀ ਵਾਰ ਬਣੇ CM, ਪਵਨ ਕਲਿਆਣ ਨੇ ਡਿਪਟੀ CM ਵਜੋਂ ਚੁੱਕੀ ਸਹੁੰ, PM ਮੋਦੀ ਸਮੇਤ ਇਹ ਲੀਡਰ ਰਹੇ ਮੌਜੂਦ

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਜਨਸੇਨਾ ਦੇ ਮੁਖੀ ਅਤੇ ਅਦਾਕਾਰ ਪਵਨ ਕਲਿਆਣ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ 25 ਮੈਂਬਰ ਹੋਣਗੇ। ਟੀਡੀਪੀ ਦੇ 20

Read More
India Lok Sabha Election 2024

ਚੰਦਰਬਾਬੂ ਨਾਇਡੂ ਹੋਣਗੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਸਵੇਰੇ 11:27 ਵਜੇ ਚੁੱਕਣਗੇ ਸਹੁੰ

ਆਂਧਰਾ ਪ੍ਰਦੇਸ਼ ਵਿੱਚ ਨਵੀਂ ਸਰਕਾਰ ਬਣਾਉਣ ਲਈ ਅੱਜ ਮੰਗਲਵਾਰ 11 ਜੂਨ ਨੂੰ ਐਨਡੀਏ, ਤੇਲਗੂ ਦੇਸ਼ਮ ਪਾਰਟੀ (ਟੀਡੀਪੀ), ਜਨਸੇਨਾ ਅਤੇ ਭਾਜਪਾ ਵਿਧਾਇਕਾਂ ਨੇ ਵਿਜੇਵਾੜਾ ਵਿੱਚ ਮੀਟਿੰਗ ਕੀਤੀ। ਇਸ ਵਿੱਚ ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਨੂੰ ਸਰਬਸੰਮਤੀ ਨਾਲ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਅਦਾਕਾਰ ਤੋਂ ਸਿਆਸਤਦਾਨ ਬਣੇ ਜਨਸੇਨਾ ਦੇ

Read More
India Lok Sabha Election 2024

ਦੇਸ਼ ਦੇ ਪ੍ਰਧਾਨ ਮੰਤਰੀ ਲਈ ਨਰੇਂਦਰ ਮੋਦੀ ਦੇ ਨਾਂ ’ਤੇ ਪੱਕੀ ਮੋਹਰ! 9 ਜੂਨ ਨੂੰ ਸ਼ਾਮ 6 ਵਜੇ ਚੁੱਕਣਗੇ ਸਹੁੰ!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰੀ ਜਮਹੂਰੀ ਗਠਜੋੜ (NDA) ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਪੁਰਾਣੀ ਸੰਸਦ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਈ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਕਿਹਾ- ਮੈਨੂੰ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ। ਐਨਡੀਏ ਗਠਜੋੜ ਸਹੀ ਅਰਥਾਂ ਵਿੱਚ ਭਾਰਤ

Read More
India Lok Sabha Election 2024

TDP ਤੇ BJP ਵਿਚਾਲੇ ਸਮਝੌਤਾ, ਚੰਦਰਬਾਬੂ ਨਾਇਡੂ ਦੀਆਂ ਇਨ੍ਹਾਂ ਸ਼ਰਤਾਂ ’ਤੇ ਬਣੀ ਸਹਿਮਤੀ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਦੇਸ਼ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਸਥਿਤੀ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਰਕਾਰ ਬਣਾਉਣ ਲਈ ਸਮਝੌਤਾ ਹੋ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵਿੱਚ

Read More
India Lok Sabha Election 2024

BJP ਨੂੰ ਨਹੀਂ ਮਿਲਿਆ ਬਹੁਮਤ, ਜਾਣੋ ਹੁਣ PM ਮੋਦੀ ਸਾਹਮਣੇ ਕਿਹੜੀਆਂ ਵੱਡੀਆਂ ਚੁਣੌਤੀਆਂ?

ਦਿੱਲੀ : ਲੋਕ ਸਭਾ ਚੋਣਾਂ ’ਚ 370 ਸੀਟਾਂ ਜਿੱਤਣ ਦਾ ਸੁਪਨਾ ਵੇਖਣ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਲੱਗਾ ਹੈ ਅਤੇ ਉਹ 2019 ਵਾਂਗ ਬਹੁਮਤ ਦਾ ਅੰਕੜਾ ਵੀ ਨਹੀਂ ਛੂਹ ਸਕੀ। ਦੇਰ ਰਾਤ ਤਕ ਆਏ ਨਤੀਜਿਆਂ ਅਨੁਸਾਰ ਭਾਜਪਾ ਨੂੰ 239 ਸੀਟਾਂ ਹੀ ਮਿਲੀਆਂ ਹਨ। ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਰਗੇ ਸੂਬਿਆਂ ’ਚ ਭਾਜਪਾ

Read More