ਚੰਨੀ ਨੇ ਸੁਨਾਮ ਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਲਈ ਦਿੱਤੇ ਸੱਤ ਕਰੋੜ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਨਾਮ ਅਤੇ ਲੌਂਗੋਵਾਲ ਦੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ, ਸੁਨਾਮ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਲਕੇ ਦੀਆਂ ਪੰਚਾਇਤਾਂ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਗ੍ਰਾਂਟਾਂ ਦੇ ਚੈੱਕ ਵੀ