ਚੰਨੀ ਨੇ ਸੌਂਪਿਆ ਅਸਤੀਫ਼ਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਨਵੇਂ ਮੁੱਖ ਮੰਤਰੀ ਵੱਲੋਂ ਸਹੁੰ ਚੁੱਕੇ ਜਾਣ ਤੱਕ ਚੰਨੀ ਕਾਰਜਕਾਰੀ ਰਹਿਣਗੇ। ਇਸ ਮੌਕੇ ਚੰਨੀ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਕੈਬਨਿਟ ਮੀਟਿੰਗ ਬੁਲਾ ਕੇ