ਚੰਨੀ ਨੇ ਮਾਨ ਨੂੰ ਦੱਸਿਆ ਨ ਸ਼ੇੜੀ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਮਾਨ ਨੂੰ ਨਸ਼ੇੜੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਇੱਕ ਵੱਡਾ ਨ ਸ਼ੇੜੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਧਾਇਕ ਨ ਸ਼ਾਂ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲੇ