India Punjab

ਚੰਨੀ ਨੇ ਕੇਜਰੀਵਾਲ ਨੂੰ ਲਿਆ ਆੜੇ ਹੱਥੀਂ, ਅਦਾਲਤ ‘ਚ ਕਰਨਗੇ ਹੱਤਕ ਦਾ ਕੇਸ ਦਾਇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ। ਚੰਨੀ ਨੇ ਕੇਜਰੀਵਾਲ ਦੇ ਤਾਜ਼ਾ ਟਵੀਟ ‘ਤੇ ਗੁੱਸੇ ਦਾ ਇਜ਼ਹਾਰ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੂੰ ਬੇਈਮਾਨ ਦੱਸਿਆ ਹੈ। ਉਨ੍ਹਾਂ ਨੇ ਅੱਜ ਬੜੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਲਜ਼ਾਮ ਲਾਉਣ

Read More