ਚੋਣ ਨਤੀਜਿਆਂ ਤੋਂ ਪਹਿਲਾਂ ਆਪਣੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੇ ਚੰਨੀ
‘ਦ ਖ਼ਾਲਸ ਬਿਊਰੋ : ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਵਾਲੀ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੂੰ ਮਿਲਣ ਲਈ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਅਤੇ ਇੱਕ ਵਿਧਾਇਕ ਮਦਨਲਾਲ ਜਲਾਲਪੁਰ ਵੀ ਪਹੁੰਚੇ ਹਨ।