ਚੰਨੀ ਨੇ ਈ ਡੀ ‘ਤੇ ਲਾਇਆ ਦੋ ਸ਼
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਭਰਾ ਦੇ ਘਰ ਪਈ ਈ ਡੀ ਰੇਡ ‘ਤੇ ਆਪਣਾ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਪਾਰਟੀ ਵਰਕਰਾਂ ਦੇ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਕਾਂਗਰਸ ਵਰਕਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾੰਗਰਸ ਨੂੰ