ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਲਈ ਚੰਨੀ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹ ਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱ ਦਾ ਗਰਮਾ ਗਿਆ ਹੈ। ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ‘ਚ ਫਸੇ ਪੰਜਾਬੀ ਲੋਕਾਂ ਨੂੰ ਵਾਪਿਸ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ