ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਕਿਹਾ ‘ ਸਾਡੀ ਜ਼ਿੰਦਗੀ ਤੇਰੇ ਬਿਨ੍ਹਾਂ ਅਧੂਰੀ’
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ 29 ਮਈ 2025 ਨੂੰ ਤਿੰਨ ਸਾਲ ਪੂਰੇ ਹੋ ਗਏ, ਪਰ ਇਸ ਦੁਖਦਾਈ ਘਟਨਾ ਨਾਲ ਜੁੜਿਆ ਦਰਦ ਅਤੇ ਵਿਵਾਦ ਅਜੇ ਵੀ ਜਾਰੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਦੀ ਦਿਨ-ਦਿਹਾੜੇ 30 ਤੋਂ ਵੱਧ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ