ਇਸ ਮਾਮਲੇ ਨੂੰ ਲੈ ਕੇ ਸਵਾਲਾਂ ‘ਚ ਘਿਰੀ ਮਾਨ ਸਰਕਾਰ , ਵਿਰੋਧੀਆਂ ਨੇ ਚੁੱਕੇ ਸਵਾਲ
ਚੰਡੀਗੜ੍ਹ : ਲੰਘੇ ਕੱਲ੍ਹ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਬ੍ਰਿਟੇਨ ਨਹੀਂ ਜਾਣ ਦਿੱਤਾ ਗਿਆ। ਕਿਰਨਦੀਪ ਕੌਰ ਨੂੰ ਲੰਮੀ ਪੁਛਗਿੱਛ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਵਾਪਸ ਪਿੰਡ ਭੇਜ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਸਿੱਖ