ਕਾਂਗਰਸ ਨੇ ਚਰਨਜੀਤ ਚੰਨੀ ਨੂੰ ਦਿੱਤੀ ਵੱਡੀ ਜ਼ਿਮੇਵਾਰੀ, ਜੰਮੂ-ਕਸ਼ਮੀਰ ਚੋਣਾਂ ‘ਚ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ
- by Gurpreet Singh
- September 18, 2024
- 0 Comments
ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਤੁਹਾਨੂੰ ਦੱਸ
ਚੰਨੀ ਦਾ ਸ਼ੀਤਲ ਅੰਗੁਰਾਲ ‘ਤੇ ਵੱਡਾ ਹਮਲਾ, ਲਗਾਏ ਗੰਭੀਰ ਦੋਸ਼
- by Manpreet Singh
- May 9, 2024
- 0 Comments
ਜਲੰਧਰ ਦੇ ਭਾਰਗਵ ਕੈਂਪ ਤੋਂ ਸਿਟੀ ਪੁਲਿਸ ਨੇ ਤਿੰਨ ਸਮੱਗਲਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਹੁਣ ਇਸ ਮਾਮਲੇ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫੜੇ ਗਏ ਸਮੱਗਲਰ ਦੀ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ
ਸੁਖਪਾਲ ਖਹਿਰਾ ਤੇ ਚੰਨੀ ਹੋ ਸਕਦੇ ਉਮੀਦਵਾਰ, ਜਾਣੋ ਕਿੱਥੋਂ
- by Manpreet Singh
- April 11, 2024
- 0 Comments
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ (Bhagwant maan) ਵੱਲੋਂ ਜਲੰਧਰ (Jalandhar) ਤੇ ਸੰਗਰੂਰ (Sangrur) ਦੀਆਂ ਸੀਟਾਂ ਹਰ ਹਾਲ ਵਿੱਚ ਜਿੱਤਣ ਦੀ ਗੱਲ ਕਹਿਣ ਤੋਂ ਬਾਅਦ ਕਾਂਗਰਸ (Congress) ਨੇ ਆਮ ਆਦਮੀ ਪਾਰਟੀ (AAP) ਨੂੰ ਸਖ਼ਤ ਟੱਕਰ ਦੇਣ ਲਈ ਮਜ਼ਬੂਤ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਹੈ। ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ
ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ
- by Manpreet Singh
- April 9, 2024
- 0 Comments
ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ
ਚੰਨੀ ਦੇ ਭਾਣਜੇ ਹਨੀ ਨੂੰ ਕਿਸ ਦੇ ਕਹਿਣ ‘ਤੇ 2 ਐਸਕਾਰਟ ਅਤੇ 22 ਕਮਾਂਡੋ ਦਿੱਤੇ ਗਏ ਸੀ , ਵਿਜੀਲੈਂਸ ਨੇ ਮੰਗੀ ਰਿਪੋਰਟ
- by Gurpreet Singh
- June 8, 2023
- 0 Comments
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ‘ਤੇ ਜਿੱਥੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਾਏ ਜਾ ਰਹੇ ਹਨ, ਉੱਥੇ ਹੀ ਹੁਣ ਉਨ੍ਹਾਂ ‘ਤੇ ਮੁੱਖ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਵੀ ਦੋਸ਼ ਲੱਗ ਰਹੇ ਹਨ। ਇਹ ਦੋਸ਼ ਉਸ ਦੇ ਭਤੀਜੇ ਹਨੀ ਸਿੰਘ ਨਾਲ ਸਬੰਧਤ ਹਨ। ਹੁਣ